BREAKING: ਪੰਜਾਬ ਦੇ 3 ਵਿਧਾਇਕ ਭਾਜਪਾ ‘ਚ ਸ਼ਾਮਲ
ਚੰਡੀਗੜ੍ਹ, 2 ਨਵੰਬਰ 2026- ਆਮ ਆਦਮੀ ਪਾਰਟੀ ਨੂੰ ਉਸ ਸਮੇਂ ਬਹੁਤ ਵੱਡਾ ਝਟਕਾ ਲੱਗਾ, ਜਦੋਂ ਪਾਰਟੀ ਦੇ ਤਿੰਨ ਪ੍ਰਮੁੱਖ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ, ਹਰਮੀਤ ਸਿੰਘ ਪਠਾਨਮਾਜਰਾ ਅਤੇ ਚੇਤਨ ਸਿੰਘ ਜੌੜਾਮਾਜਰਾ ਭਾਰਤੀ ਜਨਤਾ ਪਾਰਟੀ (BJP) ਵਿੱਚ ਸ਼ਾਮਲ ਹੋ ਗਏ ਹਨ।







