ਚੰਡੀਗੜ੍ਹ ਨਗਰ ਨਿਗਮ ਚੋਣਾਂ: ਆਪ ਵੱਲੋਂ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ Top Trending News ਚੰਡੀਗੜ੍ਹ ਪੰਜਾਬ ਨਵੰਬਰ 28, 2026ਨਵੰਬਰ 28, 2026 ਚੰਡੀਗੜ੍ਹ ਨਗਰ ਨਿਗਮ ਚੋਣਾਂ: ਆਪ ਵੱਲੋਂ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ ਚੰਡੀਗੜ੍ਹ, 28 ਨਵੰਬਰ 2026 (ਦੇਸ਼ ਕਲਿੱਕ ਬਿਊਰੋ): ਆਮ ਆਦਮੀ ਪਾਰਟੀ ਚੰਡੀਗੜ੍ਹ ਨੇ ਨਗਰ ਨਿਗਮ ਚੋਣਾਂ 2026 ਲਈ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ‘ਚ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ।