ਪੰਜਾਬ ਵਿੱਚ ਪ੍ਰਸ਼ਾਸਕੀ ਫੇਰਬਦਲ, 3 IAS ਅਫਸਰਾਂ ਦੇ ਤਬਾਦਲੇ

Top Trending News ਪੰਜਾਬ
  • ਪੰਜਾਬ ਵਿੱਚ ਪ੍ਰਸ਼ਾਸਕੀ ਫੇਰਬਦਲ, 3 IAS ਅਫਸਰਾਂ ਦੇ ਤਬਾਦਲੇ

ਚੰਡੀਗੜ੍ਹ, 29 ਨਵੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਸਰਕਾਰ ਨੇ ਪ੍ਰਸ਼ਾਸਕੀ ਫੇਰਬਦਲ ਦੇ ਹੁਕਮ ਜਾਰੀ ਕੀਤੇ ਹਨ, ਤਿੰਨ ਆਈਏਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ ਅਤੇ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ। ਪ੍ਰਸੋਨਲ ਵਿਭਾਗ ਵੱਲੋਂ ਜਾਰੀ ਹੁਕਮਾਂ ਅਨੁਸਾਰ, ਅਧਿਕਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਆਪਣੀਆਂ ਨਵੀਆਂ ਜ਼ਿੰਮੇਵਾਰੀਆਂ ਸੰਭਾਲਣ ਦੇ ਨਿਰਦੇਸ਼ ਦਿੱਤੇ ਗਏ ਹਨ।