ਪੰਜਾਬ ਕਾਂਗਰਸ ਵੱਲੋਂ ਮਿਊਂਸੀਪਲ ਕਾਰਪੋਰੇਸ਼ਨ ਚੋਣਾਂ ਲਈ ਸਕਰੀਨਿੰਗ ਕਮੇਟੀ ਦੇ ਮੈਂਬਰਾਂ ਦੀ ਸੂਚੀ ਜਾਰੀ ਪੰਜਾਬ 01/12/2401/12/24Leave a Comment on ਪੰਜਾਬ ਕਾਂਗਰਸ ਵੱਲੋਂ ਮਿਊਂਸੀਪਲ ਕਾਰਪੋਰੇਸ਼ਨ ਚੋਣਾਂ ਲਈ ਸਕਰੀਨਿੰਗ ਕਮੇਟੀ ਦੇ ਮੈਂਬਰਾਂ ਦੀ ਸੂਚੀ ਜਾਰੀ ਚੰਡੀਗੜ੍ਹ, 1 ਦਸੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਜੀ ਦੇ ਦਿਸ਼ਾ ਨਿਰੇਦਸ਼ਾਂ ਅਨੁਸਾਰ ਮਿਊਂਸੀਪਲ ਕਾਰਪੋਰੇਸ਼ਨ ਚੋਣਾਂ ਲਈ ਸਕਰੀਨਿੰਗ ਕਮੇਟੀ ਦੇ ਮੈਂਬਰਾਂ ਦੀ ਸੂਚੀ ਜਾਰੀ ਕੀਤੀ ਗਈ ਹੈ।