ਕਿਸਾਨਾਂ ਦੇ ਦਿੱਲੀ ਕੂਚ ਨੂੰ ਲੈ ਕੇ ਇੰਟਰਨੈਟ ਬੰਦ ਪੰਜਾਬ ਰਾਸ਼ਟਰੀ ਦਸੰਬਰ 6, 2024ਦਸੰਬਰ 6, 2024Leave a Comment on ਕਿਸਾਨਾਂ ਦੇ ਦਿੱਲੀ ਕੂਚ ਨੂੰ ਲੈ ਕੇ ਇੰਟਰਨੈਟ ਬੰਦ ਚੰਡੀਗੜ੍ਹ, 6 ਦਸੰਬਰ, ਦੇਸ਼ ਕਲਿੱਕ ਬਿਓਰੋ : ਕਿਸਾਨਾਂ ਅੱਜ ਦਿੱਲੀ ਕੂਚ ਕਰਨ ਦੇ ਦਿੱਤੇ ਸੱਦੇ ਨੂੰ ਮੱਦੇਨਜ਼ਰ ਰੱਖਦੇ ਹੋਏ ਹਰਿਆਣਾ ਸਰਕਾਰ ਵੱਲੋਂ ਅੰਬਾਲਾ ਵਿੱਚ ਇੰਟਰਨੈਟ ਬੰਦ ਕਰ ਦਿੱਤਾ ਗਿਆ ਹੈ।