ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀ ਸਾਲਾਨਾ ਏ ਪੀ ਏ ਆਰ ਸਬੰਧੀ ਅਹਿਮ ਪੱਤਰ ਜਾਰੀ ਪੰਜਾਬ ਦਸੰਬਰ 16, 2024ਦਸੰਬਰ 16, 2024Leave a Comment on ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀ ਸਾਲਾਨਾ ਏ ਪੀ ਏ ਆਰ ਸਬੰਧੀ ਅਹਿਮ ਪੱਤਰ ਜਾਰੀ ਚੰਡੀਗੜ੍ਹ, 16 ਦਸੰਬਰ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਗਰੁੱਪ ਏ, ਬੀ, ਸੀ ਅਤੇ ਡੀ ਦੇ ਅਧਿਕਾਰੀਆਂ, ਕਰਮਚਾਰੀਆਂ ਦੀ ਸਲਾਨਾ ਏ ਪੀ ਏ ਆਰ ਦੀ ਸੈਂਟਡਰਡ ਸਮਾਂ ਸਾਰਨੀ ਵਿੱਚ ਵਾਧਾ ਕੀਤਾ ਗਿਆ ਹੈ।