ਸੰਤ ਸੀਚੇਵਾਲ ਨੇ ਕਿਸਾਨੀ ਮਸਲਿਆਂ ‘ਤੇ ਚਰਚਾ ਲਈ ਜਗਦੀਪ ਧਨਖੜ ਤੋਂ ਮੰਗਿਆ ਸਮਾਂ

Top Trending News

ਚੰਡੀਗੜ੍ਹ: 18 ਦਸੰਬਰ, ਦੇਸ਼ ਕਲਿੱਕ ਬਿਓਰੋ
ਆਮ ਆਦਮੀ ਪਾਰਟੀ ਦੇ ਮੈਂਬਰ ਪਾਰਲੀਮੈਂਟ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਚੇਅਰਮੈਨ ਜਗਦੀਪ ਧਨਖੜ ਨੂੰ ਪੱਤਰ ਲਿਖਿਆ ਗਿਆ ਹੈ ਜਿਸ ਵਿੱਚ ਕਿਸਾਨੀ ਮਸਲਿਆਂ ‘ਤੇ ਚਰਚਾ ਕਰਨ ਲਈ ਸਮੇਂ ਦੀ ਮੰਗ ਕੀਤੀ ਗਈ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।