ਪੰਜਾਬ ਦੇ 7 PCS ਅਧਿਕਾਰੀਆਂ ਨੂੰ ਮਿਲੀ ਤਰੱਕੀ, ਬਣਾਇਆ IAS

Published on: December 31, 2024 7:45 am

ਪੰਜਾਬ

ਚੰਡੀਗੜ੍ਹ, 31 ਦਸੰਬਰ, ਦੇਸ਼ ਕਲਿੱਕ ਬਿਓਰੋ :

ਕੇਂਦਰ ਸਰਕਾਰ ਵੱਲੋਂ ਪੰਜਾਬ ਦੇ 7 ਪੀਸੀਐਸ ਅਧਿਕਾਰੀਆਂ ਨੂੰ ਤਰੱਕੀ ਦੇ ਕੇ ਆਈਏਐਸ ਬਣਾਇਆ ਗਿਆ ਹੈ। ਇਸ ਸਬੰਧੀ ਕੇਂਦਰ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।