ਪਤਨੀ ਨਾਲ ਤਲਾਕ ਨੂੰ ਲੈ ਕੇ ਦਿੱਲੀ ਦੇ ਕਾਰੋਬਾਰੀ ਵੱਲੋਂ ਖੁਦਕੁਸ਼ੀ

ਦਿੱਲੀ


ਨਵੀਂ ਦਿੱਲੀ: 1 ਜਨਵਰੀ, ਦੇਸ਼ ਕਲਿੱਕ ਬਿਓਰੋ

ਦਿੱਲੀ ਦੇ ਇੱਕ ਬੇਕਰੀ ਵਪਾਰੀ ਵੱਲੋਂ ਪਤਨੀ ਨਾਲ ਤਲਾਕ ਨੂੰ ਲੈ ਕੇ ਫਾਹਾ ਲੈ ਕੇ ਖੁਦਕਸ਼ੀ ਕਰਨ ਦੀ ਖਬਰ ਆਈ ਹੈ। ਮ੍ਰਿਤਕ ਦੀ ਪਛਾਣ ਦਿੱਲੀ ਦੇ ਮਾਡਲ ਟਾਊਨ ਇਲਾਕੇ ਦਾ ਰਹਿਣ ਵਾਲੇ ਪੁਨੀਤ ਖੁਰਾਣਾ ਵਜੋਂ ਹੋਈ ਹੈ। ਪਰਿਵਾਰ ਦੇ ਅਨੁਸਾਰ ਪੁਨੀਤ ਆਪਣੀ ਪਤਨੀ ਨਾਲ ਤਲਾਕ ਦੇ ਚੱਲ ਰਹੇ ਕੇਸ ਤੋਂ ਪ੍ਰੇਸ਼ਾਨ ਸੀ। ਪੁਨੀਤ ਨੇ ਫੋਨ ਕਾਲ ਰਾਹੀਂ ਪਤਨੀ ਨੂੰ ਘਟਨਾ ਨੂੰ ਅੰਜਾਮ ਦੇਣ ਬਾਰੇ ਗੱਲਬਾਤ ਹੋਈ।ਪੁਲਿਸ ਘਟਨਾ ਦੀ ਜਾਂਚ ਕਰ ਰਹੀ ਹੈ ਅਤੇ ਫੋਨ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।