SKM ਸੁਪਰੀਮ ਕੋਰਟ ਦੀ ਹਾਈ ਪਾਵਰ ਕਮੇਟੀ ਮੀਟਿੰਗ ‘ਚ ਸ਼ਾਮਿਲ ਨਹੀਂ ਹੋਵੇਗਾ

ਪੰਜਾਬ

ਚੰਡੀਗੜ੍ਹ: 1 ਜਨਵਰੀ, ਦੇਸ਼ ਕਲਿੱਕ ਬਿਓਰੋ
ਸੰਯੁਕਤ ਕਿਸਾਨ ਮੋਰਚਾ ਦੇ ਆਗੂ ਸੁਪਰੀਮ ਕੋਰਟ ਦੀ ਹਾਈ ਪਾਵਰ ਕਮੇਟੀ ਦੀ ਮੀਟਿੰਗ ‘ਚ ਸ਼ਾਮਿਲ ਨਹੀਂ ਹੋਣਗੇ। ਜ਼ਿਕਰਯੋਗ ਹੈ ਕਿ ਪਹਿਲਾਂ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਵੱਲੋਂ ਇਸ ਬੈਠਕ ‘ਚ ਸ਼ਾਮਿਲ ਹੋਣ ਦੀ ਗੱਲ ਕਹੀ ਗਈ ਸੀ ਪਰ ਹੁਣ ਆਪਣੇ ਫੈਸਲੇ ਨੂੰ ਪਲਟਦਿਆਂ ਸੰਯੁਕਤ ਕਿਸਾਨ ਮੋਰਚਾ ਦੇ ਨੁਮਾਇੰਦੇ ਹਾਈ ਪਾਵਰ ਕਮੇਟੀ ਦੀ ਮੀਟਿੰਗ ‘ਚ ਹਿੱਸਾ ਨਹੀਂ ਲੈਣਗੇ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।