ਸੁਖਬੀਰ ਦੇ ਅਸਤੀਫੇ ‘ਤੇ ਫੈਸਲਾ 10 ਜਨਵਰੀ ਨੂੰ

ਪੰਜਾਬ

ਚੰਡੀਗੜ੍ਹ: 8 ਜਨਵਰੀ, ਦੇਸ਼ ਕਲਿੱਕ ਬਿਓਰੋ

ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਮੀਟਿੰਗ 10 ਜਨਵਰੀ ਨ੍ਵੰ ਬੁਲਾਈ ਗਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ‘ਚ ਮੀਟਿੰਗ 10 ਜਨਵਰੀ ਸ਼ਾਮ 3 ਵਜੇ ਹੋਵੇਗੀ। ਮੀਟਿੰਗ ਵਿੱਚ ਸੁਖਬੀਰ ਬਾਦਲ ਦੇ ਅਸਤੀਫੇ ਬਾਰੇ ਫੈਸਲਾ ਲਿਆ ਜਾਵੇਗਾ। ਇਸ ਦੀ ਜਾਣਕਾਰੀ ਸ਼੍ਰੇਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਸ਼ੋਸ਼ਲ ਮੀਡੀਆ ‘ਤੇ ਦਿੱਤੀ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।