ਅੱਜ ਕੀਤਾ ਜਾਵੇਗਾ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਨਵੀਂ ਪਾਰਟੀ ਦਾ ਐਲਾਨ

Published on: January 14, 2025 7:15 am

ਪੰਜਾਬ

ਅੱਜ ਕੀਤਾ ਜਾਵੇਗਾ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਨਵੀਂ ਪਾਰਟੀ ਦਾ ਐਲਾਨ

ਚੰਡੀਗੜ੍ਹ, 14 ਜਨਵਰੀ, ਦੇਸ਼ ਕਲਿਕ ਬਿਊਰੋ :
ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਖਾਲਿਸਤਾਨ ਸਮਰਥਕ ਅਤੇ ਪੰਜਾਬ ਦੀ ਖਡੂਰ ਸਾਹਿਬ ਸੀਟ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਨਵੀਂ ਪਾਰਟੀ ਦਾ ਅੱਜ ਐਲਾਨ ਕੀਤਾ ਜਾਵੇਗਾ। ਉਨ੍ਹਾਂ ਪਾਰਟੀ ਦਾ ਨਾਂ ਅਕਾਲੀ ਦਲ (ਸ੍ਰੀ ਆਨੰਦਪੁਰ ਸਾਹਿਬ) ਰੱਖਿਆ ਹੈ। ਅੰਮ੍ਰਿਤਪਾਲ ਦੇ ਪਿਤਾ ਤਰਸੇਮ ਸਿੰਘ ਮੁਕਤਸਰ ਸਾਹਿਬ ਦੇ ਮਾਘੀ ਮੇਲੇ ਦੌਰਾਨ ਪਾਰਟੀ ਦਾ ਅਧਿਕਾਰਤ ਐਲਾਨ ਕਰਨਗੇ।
ਤਰਸੇਮ ਸਿੰਘ ਪਾਰਟੀ ਨੂੰ ਪੰਥਕ ਪਾਰਟੀ ਵਜੋਂ ਲੋਕਾਂ ਸਾਹਮਣੇ ਪ੍ਰਚਾਰ ਰਹੇ ਹਨ। ਉਨ੍ਹਾਂ ਵੱਲੋਂ ਪੰਥ ਬਚਾਓ, ਪੰਜਾਬ ਬਚਾਓ ਰੈਲੀ ਕੀਤੀ ਜਾ ਰਹੀ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।