26 ਜਨਵਰੀ ਨੂੰ ਕਿਹੜਾ ਮੰਤਰੀ ਕਿੱਥੇ ਲਹਿਰਾਏਗਾ ਰਾਸ਼ਟਰੀ ਝੰਡਾ, ਸਰਕਾਰ ਵੱਲੋਂ ਪੱਤਰ ਜਾਰੀ ਪੰਜਾਬ ਜਨਵਰੀ 14, 2025ਜਨਵਰੀ 14, 2025Leave a Comment on 26 ਜਨਵਰੀ ਨੂੰ ਕਿਹੜਾ ਮੰਤਰੀ ਕਿੱਥੇ ਲਹਿਰਾਏਗਾ ਰਾਸ਼ਟਰੀ ਝੰਡਾ, ਸਰਕਾਰ ਵੱਲੋਂ ਪੱਤਰ ਜਾਰੀ ਚੰਡੀਗੜ੍ਹ, 14 ਜਨਵਰੀ, ਦੇਸ਼ ਕਲਿੱਕ ਬਿਓਰੋ : 26 ਜਨਵਰੀ ਗਣਤੰਤਰਤਾ ਦਿਵਸ ਵਾਲੇ ਦਿਨ ਕਿਹੜਾ ਮੰਤਰੀ ਕਿੱਥੇ ਰਾਸ਼ਟਰੀ ਝੰਡਾ ਲਹਿਰਾਏਗਾ ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਪੱਤਰ ਜਾਰੀ ਕੀਤਾ ਗਿਆ ਹੈ।