ਦਿਲਜੀਤ ਦੋਸਾਂਝ ਦੇ ਪ੍ਰਸ਼ੰਸਕਾਂ ਲਈ ਖ਼ੁਸ਼ਖ਼ਬਰੀ !, ਦਿੱਲੀ ਕੰਸਰਟ ਨੂੰ ਮਿਲੀ ਮਨਜ਼ੂਰੀ
ਨਵੀਂ ਦਿੱਲੀ, 23 ਅਕਤੂਬਰ (ਦੇਸ਼ ਕਲਿੱਕ ਬਿਊਰੋ): ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਦੇ ਪ੍ਰਸ਼ੰਸਕਾਂ ਲਈ ਰਾਹਤ ਦੀ ਖ਼ਬਰ ਹੈ। ਦਿੱਲੀ ਵਿੱਚ 30 ਅਕਤੂਬਰ ਨੂੰ ਹੋਣ ਵਾਲੇ ਉਨ੍ਹਾਂ ਦੇ ਕੰਸਰਟ ਨੂੰ ਦਿੱਲੀ ਪੁਲਿਸ ਅਤੇ ਨਾਗਰਿਕ ਪ੍ਰਸ਼ਾਸਨ ਨੇ ਮਨਜ਼ੂਰੀ ਦੇ ਦਿੱਤੀ ਹੈ। ਪ੍ਰਬੰਧਕਾਂ ਵੱਲੋਂ ਸੁਰੱਖਿਆ ਅਤੇ ਭੀੜ ਨੂੰ ਕਾਬੂ ਕਰਨ ਸਬੰਧੀ ਵਿਸਥਾਰਤ ਯੋਜਨਾ ਪੇਸ਼ ਕੀਤੇ ਜਾਣ […]




