ਪੰਜਾਬ ਸਰਕਾਰ ਨੇ ਰਾਜ ਸੂਚਨਾ ਕਮਿਸ਼ਨਰ ਲਗਾਇਆ ਪੰਜਾਬ ਜਨਵਰੀ 28, 2025ਜਨਵਰੀ 28, 2025Leave a Comment on ਪੰਜਾਬ ਸਰਕਾਰ ਨੇ ਰਾਜ ਸੂਚਨਾ ਕਮਿਸ਼ਨਰ ਲਗਾਇਆ ਚੰਡੀਗੜ੍ਹ, 28 ਜਨਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਪੂਜਾ ਗੁਪਤਾ ਨੂੰ ਰਾਜ ਸੂਚਨਾ ਕਮਿਸ਼ਨਰ ਲਗਾਇਆ ਗਿਆ ਹੈ।