ਸਰਕਾਰੀ ਸਕੂਲਾਂ ’ਚ ਮਾਪੇ ਅਧਿਆਪਕ ਮਿਲਣੀ 5 ਫਰਵਰੀ ਨੂੰ ਪੰਜਾਬ ਜਨਵਰੀ 30, 2025ਜਨਵਰੀ 30, 2025Leave a Comment on ਸਰਕਾਰੀ ਸਕੂਲਾਂ ’ਚ ਮਾਪੇ ਅਧਿਆਪਕ ਮਿਲਣੀ 5 ਫਰਵਰੀ ਨੂੰ ਮੋਹਾਲੀ, 30 ਜਨਵਰੀ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਮਾਪੇ ਅਧਿਆਪਕ ਮਿਲਣੀ 5 ਫਰਵਰੀ ਨੂੰ ਹੋਵੇਗੀ। ਇਸ ਸਬੰਧੀ ਸਿੱਖਿਆ ਵਿਭਾਗ ਵੱਲੋਂ ਸਮੂਹ ਸਕੂਲ ਮੁੱਖੀਆਂ ਨੂੰ ਪੱਤਰ ਜਾਰੀ ਕੀਤਾ ਗਿਆ ਹੈ।