ਐਤਵਾਰ, ਅਕਤੂਬਰ 25, 2026

ਪੰਜਾਬ

ਸਿਵਲ ਹਸਪਤਾਲ ’ਚ ਮਹਿਲਾ ਡਾਕਟਰ ਦੀ ਕੁੱਟਮਾਰ, ਐਂਬੂਲੈਂਸ ਡਰਾਈਵਰ ਦੇ ਵੀ ਪਾੜੇ ਕੱਪੜੇ

ਮੋਹਾਲੀ, 25 ਅਕਤੂਬਰ (ਦੇਸ਼ ਕਲਿੱਕ ਬਿਊਰੋ): ਮੋਹਾਲੀ ਦੇ ਖਰੜ ਸਿਵਲ ਹਸਪਤਾਲ ਵਿੱਚ ਡਿਊਟੀ ਦੌਰਾਨ ਇੱਕ ਮਹਿਲਾ ਡਾਕਟਰ ਅਤੇ ਹਸਪਤਾਲ ਦੇ ਸਟਾਫ਼ ਨਾਲ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ। ਦੋਸ਼ ਹੈ ਕਿ ਇਲਾਜ ਲਈ ਆਏ ਇੱਕ ਨੌਜਵਾਨ ਨੇ ਮਹਿਲਾ ਡਾਕਟਰ ਨਾਲ ਬਦਸਲੂਕੀ ਕੀਤੀ ਅਤੇ ਉਨ੍ਹਾਂ ਦਾ ਗਲਾ ਫੜ ਕੇ ਜ਼ਮੀਨ ’ਤੇ ਸੁੱਟ ਦਿੱਤਾ। ਇਸ ਦੌਰਾਨ ਡਾਕਟਰ […]

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ ‘ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ ‘ਤੇ ਚੱਲ ਰਹੇ ਹਾਂ: CM ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਮਾਨ

ਬੀਤੇ ਦਿਨੀ ਹੋਏ ਬਰਸਾਤ ਨਾਲ ਹੋਏ ਖਰਾਬ ਹੋਈ ਝੋਨੇ ਦੀ ਫਸਲ ਦੀ ਜਲਦੀ ਕਰਵਾਈ ਜਾਵੇਗੀ ਗਿਰਦਾਵਰੀ – ਕੈਬਨਿਟ ਮੰਤਰੀ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 278ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 209 ਕਾਬੂ

ਉੱਘੇ ਪੰਜਾਬੀ ਲੇਖਕਾਂ ਅਜਾਇਬ ਸਿੰਘ ਹੁੰਦਲ, ਗੁਰਨਾਮ ਢਿੱਲੋਂ ਅਤੇ ਰਘਬੀਰ ਸਿੰਘ ਭਰਤ ਦੇ ਵਿਛੋੜੇ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ/ਆਸਪਾਸ

ਕੈਂਸਰ ਦੇ ਮਹਿੰਗੇ ਇਲਾਜ ਤੋਂ ਮਿਲ ਸਕਦੀ ਹੈ ਵੱਡੀ ਰਾਹਤ! ਦਵਾਈਆਂ ਦੀਆਂ ਕੀਮਤਾਂ ’ਚ 70 ਫ਼ੀਸਦੀ ਤੱਕ ਕਟੌਤੀ ਦੀ ਤਿਆਰੀ

ਕੈਂਸਰ ਦੇ ਮਹਿੰਗੇ ਇਲਾਜ ਤੋਂ ਮਿਲ ਸਕਦੀ ਹੈ ਵੱਡੀ ਰਾਹਤ! ਦਵਾਈਆਂ ਦੀਆਂ ਕੀਮਤਾਂ ’ਚ 70 ਫ਼ੀਸਦੀ ਤੱਕ ਕਟੌਤੀ ਦੀ ਤਿਆਰੀ ਨਵੀਂ ਦਿੱਲੀ, 24 ਅਕਤੂਬਰ 2026: ਕੈਂਸਰ ਵਰਗੀ ਗੰਭੀਰ ਬਿਮਾਰੀ ਨਾਲ ਜੂਝ ਰਹੇ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਰਾਹਤ ਦੀ ਉਮੀਦ ਜਾਗੀ ਹੈ। ਕੇਂਦਰ ਸਰਕਾਰ ਕੈਂਸਰ ਦੇ ਇਲਾਜ ਵਿੱਚ ਵਰਤੀਆਂ ਜਾਣ ਵਾਲੀਆਂ ਮਹਿੰਗੀਆਂ ਦਵਾਈਆਂ ਦੀਆਂ […]

ਟੈਲੀਕੌਮ ਨਿਯਮਾਂ ‘ਚ ਵੱਡਾ ਬਦਲਾਅ: ਮੋਬਾਈਲ ਕੰਪਨੀਆਂ ਨੂੰ 30 ਦਿਨਾਂ ਵਾਲੇ ਪਲਾਨ ਦੇਣੇ ਲਾਜ਼ਮੀ, ਪ੍ਰੀਪੇਡ ਮੋਬਾਈਲ ਗਾਹਕਾਂ ਲਈ ਵੌਇਸ ਅਤੇ SMS ਪਲਾਨ ਹੋਏ ਸ਼ੁਰੂ

ਟੈਲੀਕੌਮ ਨਿਯਮਾਂ ‘ਚ ਵੱਡਾ ਬਦਲਾਅ: ਮੋਬਾਈਲ ਕੰਪਨੀਆਂ ਨੂੰ 30 ਦਿਨਾਂ ਵਾਲੇ ਪਲਾਨ ਦੇਣੇ ਲਾਜ਼ਮੀ, ਪ੍ਰੀਪੇਡ ਮੋਬਾਈਲ ਗਾਹਕਾਂ ਲਈ ਵੌਇਸ ਅਤੇ SMS ਪਲਾਨ ਹੋਏ ਸ਼ੁਰੂ ਨਵੀਂ ਦਿੱਲੀ/ਚੰਡੀਗੜ੍ਹ, 27 ਸਤੰਬਰ 2026- ਭਾਰਤ ਦੇ ਕਰੋੜਾਂ ਪ੍ਰੀਪੇਡ ਮੋਬਾਈਲ ਉਪਭੋਗਤਾਵਾਂ ਲਈ ਰੀਚਾਰਜ ਪਲਾਨਾਂ ਨੂੰ ਲੈ ਕੇ ਇੱਕ ਬਹੁਤ ਹੀ ਵੱਡੀ ਅਤੇ ਰਾਹਤ ਭਰੀ ਖ਼ਬਰ ਸਾਹਮਣੇ ਆਈ ਹੈ। ਦੇਸ਼ ਵਿੱਚ ਲਗਾਤਾਰ […]

ਰਾਸ਼ਟਰੀ

ਜੱਜ ਦੇ ਨਾਬਾਲਗ ਪੁੱਤਰ ਨੇ ਸਕੂਟਰ ਸਵਾਰ ਨੂੰ ਮਾਰੀ ਮਰਸੀਡੀਜ਼ ਨਾਲ ਟੱਕਰ, ਹੋਈ ਮੌਤ

ਕੇਰਲਮ, 25 ਅਕਤੂਬਰ (ਦੇਸ਼ ਕਲਿੱਕ ਬਿਊਰੋ): ਕੇਰਲ ਦੇ ਕੋਚੀ ਵਿੱਚ ਸ਼ਨੀਵਾਰ ਦੇਰ ਰਾਤ ਇੱਕ ਮਰਸਿਡੀਜ਼ ਕਾਰ ਨੇ ਸਕੂਟਰ ਨੂੰ ਪਿੱਛਿਓਂ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ 55 ਸਾਲਾ ਸਕੂਟਰ ਸਵਾਰ ਦੀ ਮੌਕੇ ’ਤੇ ਹੀ ਮੌਤ ਹੋ ਗਈ। ਪੁਲਿਸ ਮੁਤਾਬਕ, ਕਾਰ ਐਡੀਸ਼ਨਲ ਸੈਸ਼ਨ ਜੱਜ ਦਾ 17 ਸਾਲਾ ਪੁੱਤਰ ਚਲਾ ਰਿਹਾ ਸੀ। ਕਾਰ ਜੱਜ ਦੇ ਨਾਂ ’ਤੇ […]

ਬੰਗਾਲ ਦੀ ਖਾੜੀ ’ਚ ਚੱਕਰਵਾਤੀ ਤੂਫ਼ਾਨ ਬਣਿਆ, 5 ਸੂਬਿਆਂ ’ਚ ਭਾਰੀ ਮੀਂਹ

ਧੂਰੀ, 25 ਅਕਤੂਬਰ (ਦੇਸ਼ ਕਲਿੱਕ ਬਿਊਰੋ): ਬੰਗਾਲ ਦੀ ਖਾੜੀ ਵਿੱਚ ਬਣਿਆ ਘੱਟ ਦਬਾਅ ਵਾਲਾ ਖੇਤਰ ਐਤਵਾਰ ਨੂੰ ਚੱਕਰਵਾਤੀ ਤੂਫ਼ਾਨ ਵਿੱਚ ਬਦਲ ਗਿਆ ਹੈ। ਇਸ ਦਾ ਨਾਂ ‘ਅਰਨਬ’ ਰੱਖਿਆ ਗਿਆ ਹੈ। ਤੂਫ਼ਾਨ ਦੇ ਪ੍ਰਭਾਵ ਕਾਰਨ ਓਡੀਸ਼ਾ, ਆਂਧਰਾ ਪ੍ਰਦੇਸ਼, ਤਾਮਿਲਨਾਡੂ, ਕੇਰਲ ਅਤੇ ਪੁਡੂਚੇਰੀ ਵਿੱਚ ਭਾਰੀ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਮੁਤਾਬਕ, ਇਹ ਤੂਫ਼ਾਨ 28 ਅਕਤੂਬਰ ਨੂੰ […]

ਸੰਸਾਰ

ਨੇਤਨਯਾਹੂ ਨੇ ਸੋਸ਼ਲ ਮੀਡੀਆ ’ਤੇ AI ਨਾਲ ਬਣਾਈ ਇਜ਼ਰਾਈਲ ’ਤੇ ਪਰਮਾਣੂ ਬੰਬ ਡਿੱਗਣ ਦੀ ਤਸਵੀਰ ਕੀਤੀ ਪੋਸਟ

ਨਵੀਂ ਦਿੱਲੀ, , 25 ਅਕਤੂਬਰ (ਦੇਸ਼ ਕਲਿੱਕ ਬਿਊਰੋ): ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਐਤਵਾਰ ਨੂੰ ਆਰਟੀਫਿਸ਼ੀਅਲ ਇੰਟੈਲੀਜੈਂਸ (AI) ਨਾਲ ਬਣਾਈ ਗਈ ਇਜ਼ਰਾਈਲ ’ਤੇ ਪਰਮਾਣੂ ਬੰਬ ਡਿੱਗਣ ਦੀ ਤਸਵੀਰ ਸੋਸ਼ਲ ਮੀਡੀਆ ’ਤੇ ਸਾਂਝੀ ਕੀਤੀ। ਉਨ੍ਹਾਂ ਨੇ ਈਰਾਨ ਵੱਲੋਂ ਪਰਮਾਣੂ ਹਥਿਆਰ ਹਾਸਲ ਕਰਨ ਦੀ ਸੰਭਾਵਨਾ ਨੂੰ ਇਜ਼ਰਾਈਲ ਲਈ ਵੱਡਾ ਖ਼ਤਰਾ ਦੱਸਿਆ। ਨੇਤਨਯਾਹੂ ਨੇ ਇਹ ਤਸਵੀਰ […]

ਪ੍ਰਵਾਸੀ ਪੰਜਾਬੀ

NRI ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮਾਨ ਸਰਕਾਰ ਦੀ ਵੱਡੀ ਪਹਿਲ: ਅੱਜ ਹੋਵੇਗੀ ਵਿਸ਼ੇਸ਼ ਆਨਲਾਈਨ ਮਿਲਣੀ

  NRI ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮਾਨ ਸਰਕਾਰ ਦੀ ਵੱਡੀ ਪਹਿਲ: ਅੱਜ ਹੋਵੇਗੀ ਵਿਸ਼ੇਸ਼ ਆਨਲਾਈਨ ਮਿਲਣੀ ਚੰਡੀਗੜ੍ਹ, 8 ਜੁਲਾਈ 2026 ਪੰਜਾਬ ਵਿੱਚ ਵਸਦੇ ਪਰਿਵਾਰਾਂ ਵਾਂਗ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦੇ ਹਿੱਤਾਂ ਨੂੰ ਸੁਰੱਖਿਅਤ ਰੱਖਣ ਅਤੇ ਉਨ੍ਹਾਂ ਦੀਆਂ ਦਰਪੇਸ਼ ਸਮੱਸਿਆਵਾਂ ਦਾ ਪੱਕਾ ਹੱਲ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ […]

ਪ੍ਰਵਾਸੀ ਪੰਜਾਬੀਆਂ ਲਈ ਵੱਡੀ ਖ਼ਬਰ: ਪੰਜਾਬ ਸਰਕਾਰ 8 ਜੁਲਾਈ ਨੂੰ ਕਰਵਾਏਗੀ ‘ਆਨਲਾਈਨ NRI ਮਿਲਣੀ’

  ਪ੍ਰਵਾਸੀ ਪੰਜਾਬੀਆਂ ਲਈ ਵੱਡੀ ਖ਼ਬਰ: ਪੰਜਾਬ ਸਰਕਾਰ 8 ਜੁਲਾਈ ਨੂੰ ਕਰਵਾਏਗੀ ‘ਆਨਲਾਈਨ NRI ਮਿਲਣੀ’   ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਵਿਦੇਸ਼ਾਂ ’ਚ ਵਸਦੇ ਪੰਜਾਬੀਆਂ ਦੀਆਂ ਸਮੱਸਿਆਵਾਂ ਸੁਣਨਗੇ   ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦਾ ਸਮਾਂਬੱਧ, ਪਾਰਦਰਸ਼ੀ ਅਤੇ ਪ੍ਰਭਾਵੀ ਨਿਪਟਾਰਾ ਕਰਨਾ ਹੈ ਪਹਿਲਕਦਮੀ ਦਾ ਉਦੇਸ਼   ਚੰਡੀਗੜ੍ਹ, 6 ਜੁਲਾਈ:   ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ […]

ਅਮਰੀਕਾ ‘ਚ ਵਾਪਰਿਆ ਦਰਦਨਾਕ ਹਾਦਸਾ: ਭਾਰਤੀ ਪਰਿਵਾਰ ਦੇ 3 ਜੀਆਂ ਦੀ ਮੌਤ

  ਅਮਰੀਕਾ ‘ਚ ਵਾਪਰਿਆ ਦਰਦਨਾਕ ਹਾਦਸਾ: ਭਾਰਤੀ ਪਰਿਵਾਰ ਦੇ 3 ਜੀਆਂ ਦੀ ਮੌਤ ਵਾਸ਼ਿੰਗਟਨ, 3 ਜੁਲਾਈ 2026 ਅਮਰੀਕਾ ਦੇ ਮੈਸਾਚੁਸੇਟਸ ਸੂਬੇ ਦੇ ਵਾਰਸੇਸਟਰ (Worcester) ਸ਼ਹਿਰ ਤੋਂ ਇੱਕ ਬੇਹੱਦ ਦਰਦਨਾਕ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਗੁਜਰਾਤ ਦੇ ਇੱਕੋ ਪਰਿਵਾਰ ਦੇ 3 ਮੈਂਬਰਾਂ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਇਹ ਪਰਿਵਾਰ ਗੁਜਰਾਤ ਦੇ ਨਾਡੀਆਡ ਦਾ ਰਹਿਣ […]

ਸਿੱਖਿਆ \ ਤਕਨਾਲੋਜੀ

AI ਬਾਰੇ ਕੌਮੀ ਸਿਲੇਬਸ ਦੀ ਉਡੀਕ ਕਰਨੀ ਪੰਜਾਬ ਲਈ ਜ਼ਰੂਰੀ ਨਹੀਂ: KBS ਸਿੱਧੂ

  AI ਬਾਰੇ ਕੌਮੀ ਸਿਲੇਬਸ ਦੀ ਉਡੀਕ ਕਰਨੀ ਪੰਜਾਬ ਲਈ ਜ਼ਰੂਰੀ ਨਹੀਂ: KBS Sidhu ਸ਼ੁਰੂਆਤ ਸਿਖਲਾਈ ਦੇਣ ਵਾਲਿਆਂ ਤੋਂ ਹੋਵੇ: PICTES ਦੇ ਕੰਪਿਊਟਰ ਅਧਿਆਪਕ, MGSIPA, ਅਤੇ ਰਾਜ ਦੀਆਂ ਆਪਣੀਆਂ ਤਕਨੀਕੀ ਯੂਨੀਵਰਸਿਟੀਆਂ ਤੇ ਕਾਲਜ ਚੰਡੀਗੜ੍ਹ, 11 ਅਕਤੂਬਰ 2026: ਪੰਜਾਬ ਆਪਣੇ ਅਧਿਆਪਕਾਂ, ਆਪਣੇ ਮੁਲਾਜ਼ਮਾਂ ਅਤੇ ਆਪਣੇ ਇੰਜੀਨੀਅਰਿੰਗ ਵਿਦਿਆਰਥੀਆਂ ਨੂੰ ਆਰਟੀਫ਼ੀਸ਼ਲ ਇੰਟੈਲੀਜੈਂਸ (ਏ.ਆਈ.) ਲਈ ਮੁੜ ਸਿਖਲਾਈ ਦੇਣ ਦਾ […]

ਅਮਰੀਕਾ ਦਾ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਵੱਡਾ ਝਟਕਾ! OPT ਲਈ 70 ਹਜ਼ਾਰ ਡਾਲਰ ਫੀਸ ਦਾ ਪ੍ਰਸਤਾਵ

  ਅਮਰੀਕਾ ਦਾ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਵੱਡਾ ਝਟਕਾ! OPT ਲਈ 70 ਹਜ਼ਾਰ ਡਾਲਰ ਫੀਸ ਦਾ ਪ੍ਰਸਤਾਵ ਵਾਸ਼ਿੰਗਟਨ 8 ਅਕਤੂਬਰ 2026 ਅਮਰੀਕੀ ਗ੍ਰਹਿ ਸੁਰੱਖਿਆ ਵਿਭਾਗ (DHS) ਨੇ ਅਮਰੀਕਾ ਵਿੱਚ ਪੜ੍ਹਾਈ ਤੋਂ ਬਾਅਦ ਕੰਮ ਕਰਨ ਦੇ ਇੱਛੁਕ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਵੱਡੀ ਫੀਸ ਲਾਗੂ ਕਰਨ ਦਾ ਪ੍ਰਸਤਾਵ ਰੱਖਿਆ ਹੈ। ਪ੍ਰਸਤਾਵਿਤ ਨਿਯਮ ਤਹਿਤ ‘ਆਪਸ਼ਨਲ ਪ੍ਰੈਕਟਿਕਲ ਟ੍ਰੇਨਿੰਗ’ (OPT) ਪ੍ਰੋਗਰਾਮ ਵਿੱਚ […]

Subscribe for regular updates. Subscribe No thanks