ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰ ਦਾ ਪਰਦਾਫਾਸ਼; 49 ਵਿਅਕਤੀਆਂ ਨੂੰ ਛੁਡਵਾਇਆ, ਇੱਕ ਗ੍ਰਿਫ਼ਤਾਰ
ਮਾਲੇਰਕੋਟਲਾ, 25 ਅਕਤੂਬਰ (ਦੇਸ਼ ਕਲਿੱਕ ਬਿਊਰੋ): ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰਾਂ ਵਿਰੁੱਧ ਲਗਾਤਾਰ ਦੂਜੇ ਦਿਨ ਕਾਰਵਾਈ ਕਰਦਿਆਂ ਮਾਲੇਰਕੋਟਲਾ ਪੁਲਿਸ ਨੇ ਥਾਣਾ ਅਮਰਗੜ੍ਹ ਅਧੀਨ ਪੈਂਦੇ ਪਿੰਡ ਬਿੱਜੋਕੀ ਕਲਾਂ ਵਿਖੇ ਇੱਕ ਹੋਰ ਅਜਿਹੇ ਕੇਂਦਰ ਦਾ ਪਰਦਾਫਾਸ਼ ਕੀਤਾ ਹੈ। ਇਹ ਕੇਂਦਰ “ਨਸ਼ਾ ਮੁਕਤ ਸਮਾਜ ਵੈਲਫੇਅਰ ਸੁਸਾਇਟੀ” ਦੇ ਨਾਮ ਹੇਠ ਚਲਾਇਆ ਜਾ ਰਿਹਾ ਸੀ। ਦੋਸ਼ ਹੈ ਕਿ ਇੱਥੇ ਨਸ਼ੇ ਦੇ […]




