ਪੰਜਾਬ ‘ਚ ਮੁੱਖ ਮੰਤਰੀ ਬਦਲਣ ਦੀਆਂ ਅਟਕਲਾਂ ਨੂੰ ਲੱਗਾ ਵਿਰਾਮ, ਤਬਦੀਲੀ ਦੀ ਕੋਈ ਗੱਲ ਨਹੀਂ: ਭਗਵੰਤ ਮਾਨ

ਪੰਜਾਬ

ਪੰਜਾਬ ‘ਚ ਮੁੱਖ ਮੰਤਰੀ ਬਦਲਣ ਦੀਆਂ ਅਟਕਲਾਂ ਨੂੰ ਲੱਗਾ ਵਿਰਾਮ, ਤਬਦੀਲੀ ਦੀ ਕੋਈ ਗੱਲ ਨਹੀਂ: ਭਗਵੰਤ ਮਾਨ

ਚੰਡੀਗੜ੍ਹ:18 ਫਰਵਰੀ, ਦੇਸ਼ ਕਲਿੱਕ ਬਿਓਰੋ

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿੱਚ ਮੁੱਖ ਮੰਤਰੀ ਬਦਲਣ ਦੀਆਂ ਚੱਲ ਰਹੀਆਂ ਅਟਕਲਾਂ ‘ਤੇ ਵਿਰਾਮ ਲਾ ਦਿੱਤਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਲੀਡਰਸ਼ਿਪ ਦੀ ਤਬਦੀਲੀ ਦੀਆਂ ਗੱਲਾਂ ਕੋਰੀਆਂ ਅਫਵਾਹਾਂ ਹਨ। ਉਨ੍ਹਾਂ ਲੋਕਾਂ ਨੂੰ ਅਜਿਹੀਆਂ ਅਫਵਾਹਾਂ ‘ਤੇ ਵਿਸ਼ਵਾਸ਼ ਨਾ ਕਰਨ ਦੀ ਸਲਾਹ ਦਿੱਤੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।