ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ 3 ਮਾਰਚ ਨੂੰ

Published on: March 1, 2025 5:05 pm

Punjab

ਚੰਡੀਗੜ੍ਹ, 1 ਮਾਰਚ, ਦੇਸ਼ ਕਲਿੱਕ ਬਿਓਰੋ :

ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ 3 ਮਾਰਚ ਨੂੰ ਹੋਵੇਗੀ। ਇਹ ਮੀਟਿੰਗ ਚੰਡੀਗੜ੍ਹ ਵਿਖੇ ਹੋਵੇਗੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।