ਪੰਜਾਬ ਸਰਕਾਰ ਨੇ ਸਿੱਖਿਆ ਬੋਰਡ ਦਾ ਚੇਅਰਮੈਨ ਲਗਾਇਆ ਪੰਜਾਬ 05/03/2505/03/25Leave a Comment on ਪੰਜਾਬ ਸਰਕਾਰ ਨੇ ਸਿੱਖਿਆ ਬੋਰਡ ਦਾ ਚੇਅਰਮੈਨ ਲਗਾਇਆ ਚੰਡੀਗੜ੍ਹ, 5 ਮਾਰਚ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਅਮਰਪਾਲ ਸਿੰਘ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਚੇਅਰਮੈਨ ਲਗਾਇਆ ਹੈ।