ਪੰਜਾਬ ਸਰਕਾਰ ਵੱਲੋਂ ਫੌਜੀ ਅਫਸਰ ਦੀ ਕੁੱਟਮਾਰ ਮਾਮਲੇ ‘ਚ ਮਜਿਸਟਰੇਟੀ ਜਾਂਚ ਦੇ ਹੁਕਮ

ਪੰਜਾਬ


ਚੰਡੀਗੜ੍ਹ: 20 ਮਾਰਚ, ਦੇਸ਼ ਕਲਿੱਕ ਬਿਓਰੋ
ਪਟਿਆਲਾ ਪੁਲਿਸ ਪੁਲਿਸ ਵੱਲੋਂ ਫੌਜੀ ਅਫਸਰ ਦੀ ਕੁੱਟਮਾਰ ਦੇ ਮਾਮਲੇ ਦੀ ਪੰਜਾਬ ਸਰਕਾਰ ਨੇ ਮੈਜਿਸਟ੍ਰੇਟ ਜਾਂਚ ਦੇ ਹੁਕਮ ਦਿੱਤੇ ਹਨ। ਗ੍ਰਹਿ ਮੰਤਰਾਲੇ ਦੇ ਹੁਕਮਾਂ ਅਨੁਸਾਰ, ਕਮਿਸ਼ਨਰ ਐਮਸੀ ਪਟਿਆਲਾ ਪਰਮਵੀਰ ਸਿੰਘ ਆਈਏਐਸ ਇਹ ਜਾਂਚ ਕਰਨਗੇ। ਇਹ ਜਾਂਚ ਦਿੰਨ ਹਫਤੇ ਵਿੱਚ ਪੂਰੀ ਕਰ ਕੇ ਸੌਂਪਣ ਲਈ ਕਿਹਾ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।