ਚੰਡੀਗੜ੍ਹ: 20 ਮਾਰਚ, ਦੇਸ਼ ਕਲਿੱਕ ਬਿਓਰੋ
ਪੰਜਾਬ ਸਰਕਾਰ ਵੱਲੋਂ ਕਿਸਾਨ ਯੂਨੀਅਨਾਂ ਨਾਲ ਕੱਲ੍ਹ ਮੀਟਿੰਗ ਰੱਖੀ ਹੈ। ਮੀਟਿੰਗ 21 ਮਾਰਚ ਨੂੰ ਪੰਜਾਬ ਭਵਨ ਵਿਖੇ 4 ਵਜੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁਡੀਆਂ ਦੀ ਪ੍ਰਧਾਨਗੀ ਹੇਠ ਹੋਵੇਗੀ।