CM ਮਾਨ ਨੇ ਮੁਸਲਿਮ ਭਾਈਚਾਰੇ ਨੂੰ ਈਦ ਦੀਆਂ ਦਿੱਤੀਆਂ ਸ਼ੁੱਭਕਾਮਨਾਵਾਂ Punjab 31/03/2531/03/25Leave a Comment on CM ਮਾਨ ਨੇ ਮੁਸਲਿਮ ਭਾਈਚਾਰੇ ਨੂੰ ਈਦ ਦੀਆਂ ਦਿੱਤੀਆਂ ਸ਼ੁੱਭਕਾਮਨਾਵਾਂ ਮਾਲੇਰਕੋਟਲਾ: 31 ਮਾਰਚ, ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਾਲੇਰਕੋਟਲਾ ਵਿਖੇ ਈਦਗਾਹ ‘ਚ ਹਾਜ਼ਰੀ ਲਗਵਾਈ। ਮੁਸਲਿਮ ਭਾਈਚਾਰੇ ਨੂੰ ਈਦ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਅੱਜ ਈਦ-ਉੱਲ-ਫ਼ਿਤਰ ਦੇ ਪਵਿੱਤਰ ਤਿਉਹਾਰ ਮੌਕੇ ਮਲੇਰਕੋਟਲਾ ਵਿਖੇ ਈਦਗਾਹ 'ਚ ਹਾਜ਼ਰੀ ਲਗਵਾਈ। ਮੁਸਲਿਮ ਭਾਈਚਾਰੇ ਨੂੰ ਈਦ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਸਾਡੀਆਂ ਈਦਾਂ, ਦੀਵਾਲੀਆਂ, ਗੁਰਪੁਰਬ, ਸੰਗਰਾਂਦ, ਤਿਉਹਾਰ ਤੇ ਧਰਮ ਸਭ ਸਾਂਝੇ ਨੇ। ਸਾਡੀ ਆਪਸੀ ਭਾਈਚਾਰਕ ਸਾਂਝ ਹਮੇਸ਼ਾ ਕਾਇਮ ਸੀ, ਕਾਇਮ ਹੈ ਅਤੇ ਕਾਇਮ ਰਹੇਗੀ।ਅੱਲ੍ਹਾ ਸਭ ‘ਤੇ ਅਪਾਰ… pic.twitter.com/X0I3fEjFgZ— Bhagwant Mann (@BhagwantMann) March 31, 2025