ਗਾਇਕ ਹੰਸ ਰਾਜ ਹੰਸ ਨੂੰ ਵੱਡਾ ਸਦਮਾ, ਪਤਨੀ ਦਾ ਦਿਹਾਂਤ

Published on: April 2, 2025 4:56 pm

ਪੰਜਾਬ

ਜਲੰਧਰ, 2 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਪੰਜਾਬ ਦੇ ਮਸ਼ਹੂਰ ਸੂਫ਼ੀ ਗਾਇਕ ਹੰਸ ਰਾਜ ਹੰਸ ਨੂੰ ਵੱਡਾ ਸਦਮਾ ਲੱਗਾ ਹੈ।ਮਿਲੀ ਜਾਣਕਾਰੀ ਅਨੁਸਾਰ ਉਨ੍ਹਾਂ ਦੀ ਘਰਵਾਲੀ ਰੇਸ਼ਮ ਕੌਰ ਹੰਸ ਦੀ ਮੌਤ ਹੋ ਗਈ ਹੈ। ਉਹ 60 ਸਾਲ ਦੇ ਸਨ।ਮਿਲੀ ਸੂਚਨਾ ਮੁਤਾਬਕ ਰੇਸ਼ਮ ਕੌਰ ਹੰਸ ਪਿਛਲੇ ਕਈ ਇਨਾਂ ਤੋਂ ਬਿਮਾਰ ਚੱਲ ਰਹੇ ਸਨ।ਉਹ ਦਿਲ ਦੀ ਬਿਮਾਰੀ ਤੋਂ ਪੀੜਤ ਸਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।