ਸਰਕਾਰ ਵੱਲੋਂ 14 ਅਪ੍ਰੈਲ ਦੀ ਪਬਲਿਕ ਛੁੱਟੀ ਦਾ ਐਲਾਨ

Published on: April 5, 2025 10:13 am

ਪੰਜਾਬ

ਚੰਡੀਗੜ੍ਹ, 5 ਅਪ੍ਰੈਲ, ਦੇਸ਼ ਕਲਿੱਕ ਬਿਓਰੋ :

ਪੰਜਾਬ ਸਰਕਾਰ ਵੱਲੋਂ 14 ਅਪ੍ਰੈਲ 2025 ਨੂੰ ਪਬਲਿਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਇਸ ਛੁੱਟੀ ਸਬੰਧੀ ਪੱਤਰ ਜਾਰੀ ਕੀਤਾ ਗਿਆ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।