ਪੰਜਾਬ ਸਰਕਾਰ ਵੱਲੋਂ 6 IAS ਅਤੇ 1 PCS ਅਧਿਕਾਰੀਆਂ ਦੀਆਂ ਬਦਲੀਆਂ ਪੰਜਾਬ 23/04/2523/04/25Leave a Comment on ਪੰਜਾਬ ਸਰਕਾਰ ਵੱਲੋਂ 6 IAS ਅਤੇ 1 PCS ਅਧਿਕਾਰੀਆਂ ਦੀਆਂ ਬਦਲੀਆਂ ਚੰਡੀਗੜ੍ਹ, 23 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ 6 ਆਈਏਐਸ ਅਤੇ 1 ਪੀਸੀਐਸ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਸਰਕਾਰ ਵੱਲੋਂ ਜਾਰੀ ਕੀਤੇ ਗਏ ਬਦਲੀਆਂ ਦੇ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਕਰਨ ਲਈ ਕਿਹਾ ਗਿਆ ਹੈ।