ਪੰਜਾਬ ਸਰਕਾਰ ਨੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਮੋਬਾਇਲਾਂ ਸਬੰਧੀ ਜਾਰੀ ਕੀਤੇ ਨਵੇਂ ਹੁਕਮ

ਪੰਜਾਬ

ਚੰਡੀਗੜ੍ਹ, 28 ਅਪ੍ਰੈਲ, ਦੇਸ਼ ਕਲਿੱਕ ਬਿਓਰੋ :

ਪੰਜਾਬ ਸਰਕਾਰ ਵੱਲੋਂ ਮੋਬਾਇਲਾਂ ਸਬੰਧੀ ਅਧਿਕਾਰੀਆਂ ਨੂੰ ਹੁਕਮ ਜਾਰੀ ਕੀਤੇ ਹਨ। ਸਰਕਾਰ ਨੇ ਹੁਕਮਾਂ ਵਿੱਚ ਕਿਹਾ ਕਿ ਕੁਝ ਅਫ਼ਤਸਰ ਦਫ਼ਤਰੀ ਸਮੇਂ ਤੋਂ ਬਾਅਦ ਮੋਬਾਇਲ ਉਤੇ ਉਪਲੱਬਧ ਨਹੀਂ ਹੁੰਦੇ, ਕਿਉਂਕਿ ਜਾਂ ਤਾਂ ਉਨ੍ਹਾਂ ਦਾ ਮੋਬਾਇਲ ਬੰਦ ਹੁੰਦਾ ਹੈ ਜਾਂ ਨੈਟਵਰਕ ਕਵਰੇਜ ਖੇਤਰ ਤੋਂ ਬਾਹਰ ਹੁੰਦਾ ਹੈ ਜਾਂ ਡਾਈਵਰਜਨ/ਫਲਾਈਟ ਮੋਡ ਉਤੇ ਲਗਾਇਆ ਹੁੰਦਾ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।