ਭਾਰਤ-ਪਾਕਿਸਤਾਨ ਵਿਚਾਲੇ DGMO ਪੱਧਰ ਦੀ ਗੱਲਬਾਤ ਦਾ ਸਮਾਂ ਤਬਦੀਲ

Published on: May 12, 2025 1:50 pm

Punjab


ਨਵੀਂ ਦਿੱਲੀ, 12 ਮਈ, ਦੇਸ਼ ਕਲਿਕ ਬਿਊਰੋ :
ਜੰਗਬੰਦੀ ‘ਤੇ ਦੋਵਾਂ ਦੇਸ਼ਾਂ ਦੇ ਡਾਇਰੈਕਟਰ ਜਨਰਲ ਆਫ਼ ਮਿਲਟਰੀ ਆਪ੍ਰੇਸ਼ਨਜ਼ (DGMO) ਵਿਚਕਾਰ ਦੁਪਹਿਰ 12 ਵਜੇ ਹੋਣ ਵਾਲੀ ਮੀਟਿੰਗ ਦਾ ਸਮਾਂ ਬਦਲ ਦਿੱਤਾ ਗਿਆ ਹੈ। ਗੱਲਬਾਤ ਤੋਂ ਬਾਅਦ ਦੁਪਹਿਰ 2:30 ਵਜੇ ਇੱਕ ਪ੍ਰੈਸ ਬ੍ਰੀਫਿੰਗ ਹੋਣੀ ਸੀ; ਇਸਦਾ ਸਮਾਂ ਵੀ ਬਦਲ ਸਕਦਾ ਹੈ। ਕੋਈ ਹੋਰ ਦੇਸ਼ ਗੱਲਬਾਤ ਵਿੱਚ ਸ਼ਾਮਲ ਨਹੀਂ ਹੋਵੇਗਾ।ਜਿਕਰਯੋਗ ਹੈ ਕਿ 10 ਮਈ ਨੂੰ ਭਾਰਤ ਅਤੇ ਪਾਕਿਸਤਾਨ ਵਿਚਕਾਰ ਜੰਗਬੰਦੀ ਹੋਈ ਸੀ।
ਫੌਜੀ ਸੂਤਰਾਂ ਨੇ ਦੱਸਿਆ ਕਿ ਪਾਕਿਸਤਾਨੀ ਫੌਜ ਨੇ 12 ਏਅਰਬੇਸਾਂ ਤੋਂ ਡਰੋਨ ਲਾਂਚ ਕੀਤੇ ਸਨ। ਇਸ ਤੋਂ ਪਹਿਲਾਂ 10 ਮਈ ਨੂੰ ਸ਼ਾਮ 6:30 ਵਜੇ ਤਿੰਨਾਂ ਫੌਜਾਂ ਨੇ ਇੱਕ ਪ੍ਰੈਸ ਕਾਨਫਰੰਸ ਕੀਤੀ ਸੀ।ਜਿਸ ਵਿੱਚ ਦੱਸਿਆ ਗਿਆ ਕਿ ਜਿਸ ਉਦੇਸ਼ ਲਈ ਆਪ੍ਰੇਸ਼ਨ ਸੰਧੂਰ ਸ਼ੁਰੂ ਕੀਤਾ ਗਿਆ ਸੀ, ਉਹ ਟੀਚਾ ਪ੍ਰਾਪਤ ਹੋ ਗਿਆ ਹੈ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।