CBSE ਨੇ 12ਵੀਂ ਜਮਾਤ ਦੇ ਨਤੀਜੇ ਐਲਾਨੇ

Top Trending News ਸਿੱਖਿਆ \ ਤਕਨਾਲੋਜੀ

ਨਵੀਂ ਦਿੱਲੀ, 13 ਮਈ, ਦੇਸ਼ ਕਲਿਕ ਬਿਊਰੋ :
ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਦੇ 12ਵੀਂ ਜਮਾਤ ਦੇ ਨਤੀਜੇ ਐਲਾਨ ਦਿੱਤੇ ਗਏ ਹਨ। ਵਿਦਿਆਰਥੀ ਡਿਜੀਲਾਕਰ ਰਾਹੀਂ ਆਪਣੇ ਨਤੀਜੇ ਦੇਖ ਸਕਣਗੇ। ਸੀਬੀਐਸਈ (CBSE) ਬੋਰਡ ਪ੍ਰੀਖਿਆ 2025 ਦੇ ਨਤੀਜਿਆਂ ਦੇ ਐਲਾਨ ਲਈ ਵਿਦਿਆਰਥੀਆਂ ਅਤੇ ਮਾਪਿਆਂ ਦੀ ਉਡੀਕ ਖਤਮ ਹੋ ਗਈ ਹੈ। 
ਨਤੀਜੇ ਜਾਰੀ ਹੋਣ ਤੋਂ ਬਾਅਦ, ਵਿਦਿਆਰਥੀ cbse.gov.in, cbseresults.nic.in, results.cbse.nic.in ਅਤੇ results.gov.in ਵਰਗੀਆਂ ਅਧਿਕਾਰਤ ਵੈੱਬਸਾਈਟਾਂ ‘ਤੇ ਜਾ ਕੇ ਆਪਣੇ ਨਤੀਜੇ ਦੇਖ ਸਕਦੇ ਹਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।