ਪੰਜਾਬ ਸਰਕਾਰ ਵੱਲੋਂ 2 IPS ਅਧਿਕਾਰੀਆਂ ਦੀਆਂ ਬਦਲੀਆਂ

ਪੰਜਾਬ

ਚੰਡੀਗੜ੍ਹ, 13 ਮਈ, ਦੇਸ਼ ਕਲਿੱਕ ਬਿਓਰੋ :

ਪੰਜਾਬ ਸਰਕਾਰ ਵੱਲੋਂ 2 ਆਈਪੀਐਸ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਇਹ ਬਦਲੀਆਂ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਈਆਂ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।