ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੇ ਸੋਧੇ TA/DA ਲਾਗੂ ਕਰਨ ਸਬੰਧੀ ਅਹਿਮ ਪੱਤਰ ਜਾਰੀ ਪੰਜਾਬ ਮਈ 14, 2025ਮਈ 14, 2025Leave a Comment on ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੇ ਸੋਧੇ TA/DA ਲਾਗੂ ਕਰਨ ਸਬੰਧੀ ਅਹਿਮ ਪੱਤਰ ਜਾਰੀ ਚੰਡੀਗੜ੍ਹ, 14 ਮਈ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੇ ਟੀਏ ਡੀਏ ਨੂੰ ਲੈ ਕੇ ਅਹਿਮ ਪੱਤਰ ਜਾਰੀ ਕੀਤਾ ਗਿਆ ਹੈ। ਪੰਜਾਬ ਸਰਕਾਰ ਨੇ ਮੁਲਾਜ਼ਮਾਂ ਦੇ ਸੋਧੇ ਟੀਏ ਡੀਏ ਲਾਗੂ ਕਰਨ ਸਬੰਧੀ ਹੁਕਮ ਦਿੱਤੇ ਹਨ।