ਸਕੂਲਾਂ ’ਚ ਅਸਾਮੀਆਂ ਸਬੰਧੀ ਵਿਭਾਗ ਵੱਲੋਂ ਅਹਿਮ ਪੱਤਰ ਜਾਰੀ ਪੰਜਾਬ 16/05/2516/05/25Leave a Comment on ਸਕੂਲਾਂ ’ਚ ਅਸਾਮੀਆਂ ਸਬੰਧੀ ਵਿਭਾਗ ਵੱਲੋਂ ਅਹਿਮ ਪੱਤਰ ਜਾਰੀ ਮੋਹਾਲੀ, 16 ਮਈ, ਦੇਸ਼ ਕਲਿੱਕ ਬਿਓਰੋ : ਸਿੱਖਿਆ ਵਿਭਾਗ ਵੱਲੋਂ ਪੰਜਾਬ ਦੇ ਸਾਰੇ ਜ਼ਿਲ੍ਹਾ ਸਿੱਖਿਆ ਅਫਸਰਾਂ ਤੇ ਸਕੂਲ ਮੁੱਖੀਆਂ ਨੂੰ ਅਸਾਮੀਆਂ ਸਬੰਧੀ ਅਹਿਮ ਪੱਤਰ ਜਾਰੀ ਕੀਤਾ ਹੈ।