ਸਿੰਗਾਪੁਰ ’ਚ ਟ੍ਰੇਨਿੰਗ ਦੌਰਾਨ ਮਹਿਲਾ ਗਾਇਡ ਨਾਲ ਦੁਰਵਿਵਹਾਰ ਕਰਨ ਦੇ ਦੋਸ਼ ’ਚ ਪ੍ਰਿੰਸੀਪਲ ਮੁਅੱਤਲ

Published on: May 19, 2025 8:28 pm

ਪੰਜਾਬ

ਚੰਡੀਗੜ੍ਹ, 19 ਮਈ, ਦੇਸ਼ ਕਲਿੱਕ ਬਿਓਰੋ :

ਸਿੰਘਾਪੁਰ ਵਿਖੇ ਟ੍ਰੇਨਿੰਗ ਦੌਰਾਨ ਇਕ ਲੇਡੀ ਟੂਰ ਗਾਇਡ ਨਾਲ ਦੁਰਵਿਵਹਾਰ ਕਰਨ ਦੇ ਦੋਸ਼ ਵਿੱਚ ਪੰਜਾਬ ਸਰਕਾਰ ਵੱਲੋਂ ਸਕੂਲ ਪ੍ਰਿੰਸੀਪਲ ਨੂੰ ਮੁਅੱਤਲ ਕੀਤਾ ਗਿਆ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।