ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਸਿੱਖਿਆ ਮੰਤਰੀ ਦਾ ਆਇਆ ਬਿਆਨ

Published on: May 26, 2025 10:49 am

ਸਿੱਖਿਆ \ ਤਕਨਾਲੋਜੀ ਪੰਜਾਬ


ਚੰਡੀਗੜ੍ਹ: 26 ਮਈ, ਦੇਸ਼ ਕਲਿੱਕ ਬਿਓਰੋ
ਪੰਜਾਬ ਵਿੱਚ ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਹੈ ਕਿ ਪੰਜਾਬ ਵਿੱਚ ਗਰਮੀ ਦੀ ਲਹਿਰ ਦੇ ਮੱਦੇਨਜ਼ਰ, ਰਾਜ ਦੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਅਤੇ ਨਿੱਜੀ ਸਕੂਲ 2 ਜੂਨ ਤੋਂ 30 ਜੂਨ, 2025 ਤੱਕ ਗਰਮੀਆਂ ਦੀਆਂ ਛੁੱਟੀਆਂ ਲਈ ਬੰਦ ਰਹਿਣਗੇ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।