ਸੰਗਰੂਰ: 29 ਮਈ, ਦੇਸ਼ ਕਲਿੱਕ ਬਿਓਰੋ
ਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਸਾਬਕਾ ਕੇਂਦਰੀ ਮੰਤਰੀ ਭਾਰਤ ਸਰਕਾਰ ਦੇ ਮ੍ਰਿਤਕ ਸਰੀਰ ਦਾ ਅੰਤਿਮ ਸੰਸਕਾਰ 30 ਮਈ ਨੂੰ ਦੁਪਹਿਰ 12.00 ਵਜੇ ਉਨ੍ਹਾਂ ਦੇ ਜੱਦੀ ਪਿੰਡ ਉੱਭਾਵਾਲ, ਜ਼ਿਲ੍ਹਾ ਸੰਗਰੂਰ ਵਿਖੇ ਕੀਤਾ ਜਾਵੇਗਾ। ਉਨ੍ਹਾਂ ਦੇ ਮ੍ਰਿਤਕ ਸਰੀਰ ਦੇ ਦਰਸ਼ਨ 30 ਮਈ ਨੂੰ ਸਵੇਰੇ 8 ਵਜੇ ਤੋਂ 11-30 ਵਜੇ ਤੱਕ ਹੋਣਗੇ।
