ਚੰਡੀਗੜ੍ਹ: 2 ਜੂਨ, ਦੇਸ਼ ਕਲਿੱਕ ਬਿਓਰੋ
ਪੰਜਾਬ ਮੰਤਰੀ ਮੀਟਿੰਗ ਦੀ ਕੱਲ੍ਹ ਫਿਰ ਹੋਣ ਜਾ ਰਹੀ ਹੈ।ਮੀਟਿੰਗ ਕੱਲ੍ਹ 3 ਜੂਨ ਦਿਨ ਮੰਗਲਵਾਰ ਨੂੰ ਦੁਪਹਿਰ 12 ਵਜੇ ਬੁਲਾਈ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਮੀਟਿੰਗ ਚੰਡੀਗੜ੍ਹ ਵਿਖੇ ਹੋਵੇਗੀ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਅੱਜ ਸੋਮਵਾਰ ਨੁੰ ਮੀਟਿੰਗ ਹੋਈ ਸੀ। ਇਸ ਮੀਟਿੰਗ ਵਿੱਚ ਲੈਂਡ ਪੂਲਿੰਗ ਨੂੰ ਲੈ ਕੇ ਵੱਡਾ ਫੈਸਲਾ ਕੀਤਾ ਗਿਆ ਸੀ। ਭਲਕੇ ਹੋਣ ਵਾਲੀ ਮੀਟਿੰਗ ਵਿੱਚ ਵੀ ਕਈ ਵੱਡੇ ਫੈਸਲੇ ਲਈ ਜਾ ਸਕਦੇ ਹਨ।

ਕੱਲ੍ਹ ਫਿਰ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ
Published on: June 2, 2025 5:33 pm