ਲੁਧਿਆਣਾ ਚੋਣ : ਕਾਂਗਰਸ ਵੱਲੋਂ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ Punjab ਜੂਨ 4, 2025ਜੂਨ 4, 2025Leave a Comment on ਲੁਧਿਆਣਾ ਚੋਣ : ਕਾਂਗਰਸ ਵੱਲੋਂ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਚੰਡੀਗੜ੍ਹ, 4 ਜੂਨ, ਦੇਸ਼ ਕਲਿੱਕ ਬਿਓਰੋ : ਕਾਂਗਰਸ ਪਾਰਟੀ ਵੱਲੋਂ ਲੁਧਿਆਣਾ ਵਿੱਚ ਹੋਣ ਵਾਲੀ ਜ਼ਿਮਨੀ ਚੋਣ ਲਈ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਗਈ ਹੈ।