ਪੰਜਾਬ ਸਰਕਾਰ ਨੇ ਤਨਖਾਹ ਕਮਿਸ਼ਨ ਸਬੰਧੀ ਜਾਰੀ ਕੀਤਾ ਨਵਾਂ ਅਹਿਮ ਪੱਤਰ

Top Trending News ਪੰਜਾਬ

ਚੰਡੀਗੜ੍ਹ, 8 ਅਕਤੂਬਰ, ਦੇਸ਼ ਕਲਿੱਕ ਬਿਓਰੋ :

ਪੰਜਾਬ ਸਰਕਾਰ ਵੱਲੋਂ ਛੇਵੇਂ ਤਨਖਾਹ ਕਮਿਸ਼ਨ, ਪੰਜਾਬ ਦੀਆਂ ਸਿਫਾਰਸ਼ਾਂ ਦੇ ਆਧਾਰ ਉਤੇ ਨੋਟੀਫਾਈ ਕੀਤੇ ਗਏ ਸੋਧੇ ਤਨਖਾਹ ਢਾਂਚੇ ਵਿਚੋਂ ਤੁਰੱਟੀਆਂ ਦੂਰ ਕਰਨ ਬਾਰੇ ਅਹਿਮ ਪੱਤਰ ਜਾਰੀ ਕੀਤਾ ਗਿਆ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।