ਸਰਕਾਰੀ ਮੁਲਾਜ਼ਮਾਂ ਲਈ UPS ਸਬੰਧੀ ਸਰਕਾਰ ਵੱਲੋਂ ਅਹਿਮ ਪੱਤਰ ਜਾਰੀ

ਪੰਜਾਬ ਰਾਸ਼ਟਰੀ

ਚੰਡੀਗੜ੍ਹ, 22 ਜੂਨ, ਦੇਸ਼ ਕਲਿੱਕ ਬਿਓਰੋ :

ਸਰਕਾਰੀ ਮੁਲਾਜ਼ਮਾਂ ਦੇ ਲਈ ਲਾਗੂ ਕੀਤੀ ਗਈ ਯੂਪੀਐਸ ਸਬੰਧੀ ਸਰਕਾਰ ਵੱਲੋਂ ਇਕ ਅਹਿਮ ਪੱਤਰ ਜਾਰੀ ਕੀਤਾ ਗਿਆ ਹੈ। ਕੇਂਦਰ ਸਰਕਾਰ ਵੱਲੋਂ ਜਾਰੀ ਪੱਤਰ ਮੁਤਾਬਕ ਯੂਨੀਫਾਈਡ ਪੈਨਸ਼ਨ ਸਕੀਮ ਦਾ ਵਿਕਲਪ ਚੁਣਨ ਵਾਲੇ ਸਰਕਾਰੀ ਕਰਮਚਾਰੀ ਕੇਂਦਰੀ ਸਿਵਿਲ ਸੇਵਾ (ਰਾਸ਼ਟਰੀ ਪੈਨਸ਼ਨ ਪ੍ਰਣਾਲੀ ਦੇ ਨਿਯਮ 2021 ਦੇ ਪ੍ਰਾਵਧਾਨਾਂ ਦੇ ਤਹਿਤ ‘ਸੇਵਾਮੁਕਤੀ ਗ੍ਰੇਚੂਟੀ ਅਤੇ ਡੈਥ ਗ੍ਰੇਚੂਇਟੀ’ ਦੇ ਲਾਭ ਲਈ ਯੋਗ ਹੋਣਗੇ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।