ਲੁਧਿਆਣਾ, 23 ਜੂਨ, ਦੇਸ਼ ਕਲਿਕ ਬਿਊਰੋ :
ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ‘ਤੇ ਗਿਣਤੀ ਸ਼ੁਰੂ ਹੋ ਗਈ ਹੈ। ਖਾਲਸਾ ਕਾਲਜ ਫਾਰ ਵੂਮੈਨ ਦੇ ਆਡੀਟੋਰੀਅਮ ਵਿੱਚ ਪਹਿਲਾਂ ਡਾਕ ਵੋਟਾਂ ਦੀ ਗਿਣਤੀ ਕੀਤੀ ਜਾ ਰਹੀ ਹੈ। ਪਹਿਲਾ ਰੁਝਾਨ ਸਵੇਰੇ 9 ਵਜੇ ਤੱਕ ਆਉਣ ਦੀ ਉਮੀਦ ਹੈ। ਗਿਣਤੀ 14 ਦੌਰਾਂ ਵਿੱਚ ਕੀਤੀ ਜਾਵੇਗੀ। ਇਸ ਲਈ ਵੋਟਿੰਗ 19 ਜੂਨ ਨੂੰ ਹੋਈ ਸੀ, ਜਿਸ ਵਿੱਚ 51.33% ਵੋਟਰਾਂ ਨੇ ਆਪਣੀ ਵੋਟ ਪਾਈ।
ਗਿਣਤੀ ਤੋਂ ਪਹਿਲਾਂ, ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਸੰਜੀਵ ਅਰੋੜਾ ਨੇ ਆਪਣੇ ਪਰਿਵਾਰ ਸਮੇਤ ਸਾਂਗਲਾ ਸ਼ਿਵ ਮੰਦਰ ‘ਚ ਮੱਥਾ ਟੇਕਿਆ।

ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ‘ਤੇ ਵੋਟਾਂ ਦੀ ਗਿਣਤੀ ਸ਼ੁਰੂ
Published on: June 23, 2025 8:26 am