ਪੰਜਵੇਂ ਦੌਰ ‘ਚ ਵੀ ਆਮ ਆਦਮੀ ਪਾਰਟੀ ਦੀ ਲੀਡ ਬਰਕਰਾਰ

Published on: June 23, 2025 11:25 am

ਚੋਣਾਂ ਪੰਜਾਬ


ਲੁਧਿਆਣਾ, 23 ਜੂਨ, ਦੇਸ਼ ਕਲਿਕ ਬਿਊਰੋ :
ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ‘ਤੇ ਵੋਟਾਂ ਦੀ ਗਿਣਤੀ ਜਾਰੀ ਹੈ। ਪੰਜਵੇਂ ਦੌਰ ਵਿੱਚ ਵੀ ਆਮ ਆਦਮੀ ਪਾਰਟੀ ਦੀ ਲੀਡ ਬਣੀ ਹੋਈ ਹੈ। ‘ਆਪ’ ਉਮੀਦਵਾਰ ਸੰਜੀਵ ਅਰੋੜਾ ਅੱਗੇ ਚੱਲ ਰਹੇ ਹਨ। ਕਾਂਗਰਸ ਦੂਜੇ, ਭਾਜਪਾ ਤੀਜੇ ਅਤੇ ਸ਼੍ਰੋਮਣੀ ਅਕਾਲੀ ਦਲ ਚੌਥੇ ਸਥਾਨ ‘ਤੇ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।