ਲੁਧਿਆਣਾ ਉਪ ਚੋਣ ਨਤੀਜੇ : 7 ਵੇਂ ਦੌਰ ‘ਚ APP ਦੀ ਲੀਡ ਹੋਰ ਵਧੀ

Published on: June 23, 2025 12:08 pm

ਚੋਣਾਂ ਪੰਜਾਬ


ਲੁਧਿਆਣਾ, 23 ਜੂਨ, ਦੇਸ਼ ਕਲਿਕ ਬਿਊਰੋ :
ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ‘ਤੇ ਵੋਟਾਂ ਦੀ ਗਿਣਤੀ ਜਾਰੀ ਹੈ। 14 ਦੌਰਾਂ ਵਿੱਚੋਂ 7 ਦੌਰ ਪੂਰੇ ਹੋ ਚੁੱਕੇ ਹਨ। ‘ਆਪ’ ਉਮੀਦਵਾਰ ਸੰਜੀਵ ਅਰੋੜਾ ਅੱਗੇ ਚੱਲ ਰਹੇ ਹਨ। ਕਾਂਗਰਸ ਦੂਜੇ ਸਥਾਨ ‘ਤੇ, ਭਾਜਪਾ ਤੀਜੇ ਸਥਾਨ ‘ਤੇ ਅਤੇ ਸ਼੍ਰੋਮਣੀ ਅਕਾਲੀ ਦਲ ਚੌਥੇ ਸਥਾਨ ‘ਤੇ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।