ਪੰਜਾਬ ਮੰਤਰੀ ਮੰਡਲ ਦੀ ਮੀਟਿੰਗ 26 ਜੂਨ ਨੂੰ

Published on: June 24, 2025 4:24 pm

ਪੰਜਾਬ

ਚੰਡੀਗੜ੍ਹ, 24 ਜੂਨ 2025, ਦੇਸ਼ ਕਲਿੱਕ ਬਿਓਰੋ :

ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ 26 ਜੂਨ ਨੂੰ ਬੁਲਾੲਈ ਗਈ ਹੈ। ਇਹ ਮੀਟਿੰਗ ਸੀਐੱਮ ਹਾਊਸ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸਵੇਰੇ 11 ਵਜੇ ਹੋਵੇਗੀ। ਮੀਟਿੰਗ ਸਬੰਧੀ ਅਜੇ ਤੱਕ ਅਜੰਡਾ ਸਪੱਸ਼ਟ ਤੌਰ ਤੇ ਸਾਹਮਣੇ ਨਹੀਂ ਆਇਆ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।