ਪੰਜਾਬ ’ਚ ਨਿਕਲੀਆਂ ਇੰਸਪੈਕਟਰਾਂ ਤੇ ਨਾਇਬ ਤਹਿਸੀਲਦਾਰਾਂ ਦੀਆਂ ਅਸਾਮੀਆਂ

ਪੰਜਾਬ ਰੁਜ਼ਗਾਰ

ਚੰਡੀਗੜ੍ਹ, 29 ਜੂਨ, ਦੇਸ਼ ਕਲਿੱਕ ਬਿਓਰੋ :

ਸਰਕਾਰੀ ਨੌਕਰੀਆਂ ਨਿਕਲਣ ਦੀ ਉਡੀਕ ਕਰ ਰਹੇ ਨੌਜਵਾਨਾਂ ਲਈ ਇਹ ਚੰਗੀ ਖਬਰ ਹੈ ਕਿ ਪੰਜਾਬ ਸਰਕਾਰ ਵੱਲੋਂ ਇੰਸਪੈਕਟਰਾਂ ਅਤੇ ਨਾਇਬ ਤਹਿਸੀਲਦਾਰਾਂ ਦੀਆਂ ਅਸਾਮੀਆਂ ਕੱਢੀਆਂ ਗਈਆਂ ਹਨ। ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਰਾਹੀਂ ਸਰਕਾਰ ਵੱਲੋਂ ਇਨ੍ਹਾਂ ਅਸਾਮੀਆਂ ਵਾਸਤੇ ਅਰਜ਼ੀਆਂ ਮੰਗੀਆਂ ਹਨ। ਯੋਗ ਉਮੀਦਵਾਰ 1 ਜੁਲਾਈ 2025 ਤੋਂ 21 ਜੁਲਾਈ 2025 ਤੱਕ ਵੈਬਸਾਈਟ ਉਤੇ ਆਨਲਾਈਨ ਅਪਲਾਈ ਕਰ ਸਕਦੇ ਹਨ।

ਅਸਾਮੀਆਂ ਬਾਰੇ ਵਿਸਥਾਰ ਨਾਲ ਪੜ੍ਹਨ ਲਈ ਇੱਥੇ ਕਲਿੱਕ ਕਰੋ

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।