ਚੰਡੀਗੜ੍ਹ: 3 ਜੁਲਾਈ, ਦੇਸ਼ ਕਲਿੱਕ ਬਿਓਰੋ
ਪੰਜਾਬ ਕੈਬਨਿਟ ਦੇ ਵਿਸਥਾਰ ਤੋਂ ਬਾਅਦ ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਜਿੱਤੇ ਸੰਜੀਵ ਅਰੋੜਾ ਨੂੰ ਕੈਬਨਿਟ ਮੰਤਰੀ ਬਣਾ ਦਿੱਤਾ ਗਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸੰਜੀਵ ਅਰੋੜਾ ਨੂੰ ਐਨ ਆਰ ਆਈ ਵਿਭਾਗ ਅਤੇ ਇੰਡਸਟਰੀ ਵਿਭਾਗ ਦਿੱਤਾ ਜਾ ਰਿਹਾ ਹੈ। ਐਨ ਆਰ ਆਈ ਵਿਭਾਗ ਪਹਿਲਾਂ ਕੁਲਦੀਪ ਸਿੰਘ ਧਾਲੀਵਾਲ ਕੋਲ ਸੀ।
