ਚੰਡੀਗੜ੍ਹ, 4 ਜੁਲਾਈ, ਦੇਸ਼ ਕਲਿੱਕ ਬਿਓਰੋ :
ਪੰਜਾਬ ਮੰਤਰੀ ਮੰਡਲ (Punjab Cabinet) ਦੇ ਵਿਭਾਗਾਂ ਦੀ ਵੰਡ ਨੂੰ ਲੈ ਕੇ ਨੋਟੀਫਿਕੇਸ਼ਨ (Notification) ਜਾਰੀ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਸੰਜੀਵ ਅਰੋੜਾ ਦੇ ਮੰਤਰੀ ਬਣੇ ਸਨ ਅਤੇ ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal) ਵੱਲੋਂ ਅਸਤੀਫਾ ਦੇ ਦਿੱਤਾ ਗਿਆ ਸੀ। ਹੁਣ ਮੰਤਰੀ ਮੰਡਲ ਵਿੱਚ ਵਿਭਾਗਾਂ ਦੀ ਫੇਰਬਦਲ ਹੋਇਆ ਹੈ।
