ਸਿੱਖਿਆ ਵਿਭਾਗ ‘ਚ ਅਧਿਆਪਕਾਂ ਦੀਆਂ ਬਦਲੀਆਂ ਦੀ ਪਹਿਲੀ ਸੂਚੀ ਜਾਰੀ

ਸਿੱਖਿਆ \ ਤਕਨਾਲੋਜੀ

ਚੰਡੀਗੜ੍ਹ: 5 ਜੁਲਾਈ, ਦੇਸ਼ ਕਲਿੱਕ ਬਿਓਰੋ
ਪੰਜਾਬ ਸਕੂਲ ਸਿੱਖਿਆ ਵਿਭਾਗ ਵਿੱਚ ਬਦਲੀਆਂ ਦੀ ਪਹਿਲੀ ਲਿਸਟ ਜਾਰੀ ਕੀਤੀ ਗਈ ਹੈ। ਪਹਿਲੀ ਸੂਚੀ ਵਿੱਚ ਐਮੀਨੈਂਸ ਸਕੂਲਾਂ ਵਿੱਚ ਲੈਕਚਰਾਰ ਕੇਡਰ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।

ਸੂਚੀ ਦੇਖਣ ਲਈ ਕਲਿੱਕ ਕਰੋ

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।