ਭਾਜਪਾ ਨੇ ਲਗਾਇਆ ਪੰਜਾਬ ਦਾ ਨਵਾਂ ਪ੍ਰਧਾਨ

ਪੰਜਾਬ

ਚੰਡੀਗੜ੍ਹ, 7 ਜੁਲਾਈ, ਦੇਸ਼ ਕਲਿੱਕ ਬਿਓਰੋ :

ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਦਾ ਨਵਾਂ ਪ੍ਰਧਾਨ ਲਗਾਇਆ ਗਿਆ ਹੈ। ਭਾਜਪਾ ਵੱਲੋਂ ਸੁਨੀਲ ਜਾਖੜ ਦੀ ਥਾਂ ਉਤੇ ਨਵਾਂ ਪ੍ਰਧਾਨ ਲਗਾਇਆ ਗਿਆ ਹੈ। ਭਾਜਪਾ ਨੇ ਪਠਾਨਕੋਟ ਤੋਂ ਵਿਧਾਇਕ ਅਸ਼ਵਨੀ ਸ਼ਰਮਾ ਜੀ ਨੂੰ ਭਾਜਪਾ ਪੰਜਾਬ ਦਾ ਸੂਬਾ ਪ੍ਰਧਾਨ ਲਗਾਇਆ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।