ਵਿਰੋਧੀ ਪਾਰਟੀ ਨੇ ਕੀਤੀ ਨਾਅਰੇਬਾਜ਼ੀ
ਚੰਡੀਗੜ੍ਹ, 11 ਜੁਲਾਈ, ਦੇਸ਼ ਕਲਿੱਕ ਬਿਓਰੋ :
ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਦੂਜੇ ਦਿਨ ਸ਼ੁਰੂ ਹੋ ਗਿਆ ਹੈ। ਅੱਜ ਸੈਸ਼ਨ ਸ਼ੁਰੂ ਹੋਣ ਤੋਂ ਕੁਝ ਸਮਾਂ ਬਾਅਦ ਹੀ ਵਿਰੋਧੀ ਪਾਰਟੀਆਂ ਵੱਲੋਂ ਨਾਅਰੇਬਾਜ਼ੀ ਕੀਤੀ ਗਈ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਐਲਾਨ ਕੀਤਾ ਕਿ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਦੋ ਦਿਨਾਂ ਲਈ ਵਧਾਇਆ ਗਿਆ ਹੈ।